• Tuesday, 9 June 2026
Advertisement Advertisement
ਪੰਜਾਬ ਦੇ ਇਸ ਸ਼ਹਿਰ ਨੂੰ ਮਿਲੀਆਂ ਨਵਾਂ ਮੇਅਰ

09 Jun 2026

ਪੰਜਾਬ ਦੇ ਇਸ ਸ਼ਹਿਰ ਨੂੰ ਮਿਲੀਆਂ ਨਵਾਂ ਮੇਅਰ

ਮੋਹਾਲੀ,ਲੋਕਬਾਣੀ--ਇਸ ਵੇਲੇ ਦੀ ਵੱਡੀ ਖ਼ਬਰ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦਾ ਮੇਅਰ ਬਣਾਇਆ ਗਿਆ ਹੈ। ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਬਣੇ ਹਨ।

Published on: 09 Jun 2026

Amandeep Mehra
📣 Share this post

Latest News