• Friday, 20 February 2026
Advertisement Advertisement
ਪੰਜਾਬ ਦੀ ਇਸ ਮਸ਼ਹੂਰ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕਿਊ ਕੀਤੀ ਪੜੋ

20 Feb 2026 | 47 Views

ਪੰਜਾਬ ਦੀ ਇਸ ਮਸ਼ਹੂਰ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕਿਊ ਕੀਤੀ ਪੜੋ

ਪੰਜਾਬ ਦੀ ਇਸ ਮਸ਼ਹੂਰ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕਿਊ ਕੀਤੀ ਖੁਦਕੁਸ਼ੀ ਪੜ੍ਹੋ 

 

ਕਪੂਰਥਲਾ, ਲੋਕ ਬਾਣੀ --ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀ ਐੱਸ ਸੀ ਨਰਸਿੰਗ ਕਰ ਰਹੀ ਵਿਦਿਆਰਥਣ ਨੇ ਯੂਨੀਵਰਸਿਟੀ ਸਟਾਫ ਦੇ ਕਥਿਤ ਮਾੜੇ ਰਵੱਈਏ ਕਾਰਨ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਮ੍ਰਿਤਕ ਲੜਕੀ ਦੇ ਪਿਤਾ ਅਮਰੀਕ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਦੱਸਿਆ ਕਿ ਖੁਸ਼ਪ੍ਰੀਤ ਬੀ ਐੱਸ ਸੀ ਨਰਸਿੰਗ ਭਾਗ ਤੀਜੇ ਦੀ ਹੋਣਹਾਰ ਵਿਦਿਆਰਥਣ ਸੀ ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ ਤੇ ਦੋਸ਼ ਲਾਉਂਦੇ ਆਖਿਆ ਕਿ ਕੁੱਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਅਧਿਆਪਕ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰ ਰਹੀ ਸੀ। ਜਿਸ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਪ੍ਰਿੰਸੀਪਲ ਨੂੰ ਦੱਸਣ ਦੇ ਬਾਵਜੂਦ ਕੋਈ ਕਾਰਵਾਈ ਨਹੀ ਕੀਤੀ ਗਈ ਅਤੇ ਬੀਤੇ ਕੱਲ੍ਹ ਖੁਸ਼ਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਖੁਦਕਸ਼ੀ ਕਰ ਲਈ।

Categories: Politics Crime Sports Business Entertainment Technology Health Education Lifestyle World Accident Punjab

Tags: Breaking Exclusive Opinion Interview Update Analysis Local International

Published on: 20 Feb 2026

Amandeep Mehra
Mobile N/A
📣 Share this post

Latest News