• Saturday, 23 May 2026
Advertisement Advertisement
ਸਕੂਲ ਸਿੱਖਿਆ ਵਿਭਾਗ ਨੇ ਵਧਾਈ ਅਰਜ਼ੀਆਂ ਜਮਾ ਕਰਵਾਉਣ ਦੀ ਮਿਤੀ

23 May 2026

ਸਕੂਲ ਸਿੱਖਿਆ ਵਿਭਾਗ ਨੇ ਵਧਾਈ ਅਰਜ਼ੀਆਂ ਜਮਾ ਕਰਵਾਉਣ ਦੀ ਮਿਤੀ

ਚੰਡੀਗ੍ਹੜ,ਲੋਕਬਾਣੀ--ਚੰਡੀਗ੍ਹੜ ਦੀ ਵੱਡੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

Published on: 23 May 2026

Amandeep Mehra
📣 Share this post

Latest News