By using this site, you agree to the Privacy Policy and Terms of Use.
Accept
lokbani.comlokbani.com
  • Home
  • India
  • Punjab
  • Jalandhar
  • Business
  • Lifestyle
  • Technology
  • Religious
  • World
Reading: ਆਪ ਵਿਧਾਇਕ ਦੇ ਸਮਰਥਕਾਂ ਨੇ ਕਿਥੇ ਲਾਇਆ ਧਰਨਾ ਪੜ੍ਹੋ ਪੂਰਾ ਮਾਮਲਾ
Share
Notification Show More
Font ResizerAa
Font ResizerAa
lokbani.comlokbani.com
  • Home
  • India
  • Punjab
  • Jalandhar
  • Business
  • Lifestyle
  • Technology
  • Religious
  • World
  • Home
  • India
  • Punjab
  • Jalandhar
  • Business
  • Lifestyle
  • Technology
  • Religious
  • World
Have an existing account? Sign In
Follow US
© 2022 Foxiz News Network. Ruby Design Company. All Rights Reserved.
lokbani.com > Latest News > Jalandhar > ਆਪ ਵਿਧਾਇਕ ਦੇ ਸਮਰਥਕਾਂ ਨੇ ਕਿਥੇ ਲਾਇਆ ਧਰਨਾ ਪੜ੍ਹੋ ਪੂਰਾ ਮਾਮਲਾ
JalandharEconomyIndiaPunjabWorld

ਆਪ ਵਿਧਾਇਕ ਦੇ ਸਮਰਥਕਾਂ ਨੇ ਕਿਥੇ ਲਾਇਆ ਧਰਨਾ ਪੜ੍ਹੋ ਪੂਰਾ ਮਾਮਲਾ

Aman Mehra
Last updated: May 27, 2025 10:47 am
By Aman Mehra 2 Min Read
Share
SHARE
Lokbani
Lokbani
Lokbani
Lokbani

ਆਪ ਵਿਧਾਇਕ ਦੇ ਸਮਰਥਕਾਂ ਨੇ ਕਿਥੇ ਲਾਇਆ ਧਰਨਾ ਪੜ੍ਹੋ ਪੂਰਾ ਮਾਮਲਾ

ਮਾਨਸਾ, ਲੋਕ ਬਾਣੀ–, ਪੰਜਾਬ ਵਿੱਚ ਆਪ ਸਰਕਾਰ ਆਉਣ ਤੋ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੋ ਗਿਆ ਹੈ ਤੇ ਤੇ ਜਲੰਧਰ ਸੈਂਟਰਲ ਦੇ ਵਿਧਾਇਕ ਨੂੰ ਵਿਜੀਲੈਂਸ ਨੇ ਰਿਸ਼ਵਤ ਮਾਮਲੇ ਵਿਚ ਕਾਬੂ ਕੀਤਾ ਗਿਆ ਹੈ ਗੱਲ ਪੰਜਾਬ ਦੀ ਕਰੀਏ ਤਾਂ ਇਕ ਹੋਰ ਵਿਧਾਇਕ ਚਰਚਾ ਵਿੱਚ ਹੈ ਪੂਰਾ ਮਾਮਲਾ ਪ੍ਰੋਗਰਾਮ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਉਤੇ ਗੁੱਸੇ ਹੋਏ ਆਪ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਧਰਨਾ ਲਗਾਇਆ ਹੈ। ਬੀਤੇ ਪਿੰਡ ਦਲੇਲ ਸਿੰਘ ਆਲਾ ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਬਾਹਰ ਲੈ ਗਈ ਸੀ। ਸਵਾਲ ਪੁੱਛਣ ਉਤੇ ਪਿੰਡ ਦੇ ਸਰਪੰਚ ਅਤੇ ਹੋਰ ਵਰਕਰ ਨਰਾਜ਼ ਹੋ ਗਏ। ਇਸ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਦੀ ਸਪੋਟ ਕਰ ਰਹੀਆਂ ਪਿੰਡ ਦੀਆਂ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਅੱਜ ਧਰਨਾ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ‘ਆਪ’ ਵਰਕਰਾਂ ਨੇ ਕਿਹਾ ਕਿ ਅਸੀਂ ਪਿੰਡ ਲਈ ਵਿਧਾਇਕ ਤੋਂ ਗ੍ਰਾਂਟ ਲੈਣੀ ਸੀ, ਪਰ ਸਵਾਲ ਪੁੱਛਣ ਕਾਰਨ ਕੋਈ ਗ੍ਰਾਂਟ ਨਹੀਂ ਦੇ ਕੇ ਗਏ।ਦੂਜੇ ਪਾਸੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਆਗੂ ਕਰਮਜੀਤ ਤਾਮਕੋਟ ਜ਼ਿਲ੍ਹਾ ਪ੍ਰਧਾਨ, ਹਰਜਿੰਦਰ ਅਨੂਪਗੜ੍ਹ ਜ਼ਿਲ੍ਹਾ ਸਕੱਤਰ ਨੇ ਸਵਾਲ ਪੁੱਛਣ ਵਾਲੀਆਂ ਬੇਰੁਜਗਾਰ ਕੁੜੀਆਂ ਦੇ ਘਰ ਅੱਗੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਧਰਨਾ ਲਗਾਉਣ ਦੀ ਸਖਤ ਨਿਖੇਤੀ ਕੀਤੀ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਇਹ ਦਬਾਅ ਪਾ ਰਹੇ ਹਨ ਕਿ ਕੁੜੀਆਂ ਅਤੇ ਸਵਾਲ ਪੁੱਛਣ ਵਾਲਾ ਅਜੀਤ ਸਿੰਘ MLA ਵਿਜੇ ਸਿੰਗਲਾ ਤੋਂ ਮੁਆਫੀ ਮੰਗਣ ਕੀ ਭਗਵੰਤ ਮਾਨ ਖੁਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਗੇ ਜਾ ਨਹੀਂ

Lokbani
Lokbani
Lokbani
Lokbani
Lokbani
Lokbani

You Might Also Like

Punjab University ने QS सस्टेनेबिलिटी रैंकिंग्स 2025 में 710वां स्थान किया हासिल

ਇਸ ਵਿਧਾਇਕ ਖਿਲਾਫ ਹੋਇਆ ਹੰਗਾਮਾਂ ਔਰਤਾਂ ਮੰਗਵਾਈ ਮਾਫ਼ੀ

ਪੰਜਾਬ ਸਰਕਾਰ ਨਾਲ ਕੋਈ ਮੀਟਿੰਗ ਨਹੀਂ ਕੀਤੀ ਜਾਵੇਗੀ-ਐਸ.ਕੇ.ਐਮ

ਲੁਧਿਆਣਾ ਚ ਸਰਕਾਰ ਖ਼ਿਲਾਫ਼ ਕਿਉਂ ਹੋਇਆ ਵੱਡਾ ਪ੍ਰਦਰਸ਼ਨ ਪੜ੍ਹੋ

ਜਲੰਧਰ ਵਾਲਿਆਂ ਲਈ ਆਈ ਵੱਡੀ ਖਬਰ 

TAGGED:ਆਪ ਵਿਧਾਇਕ ਦੇ ਸਮਰਥਕਾਂ ਨੇ ਕਿਥੇ ਲਾਇਆ ਧਰਨਾ ਪੜ੍ਹੋ ਪੂਰਾ ਮਾਮਲਾ
Share This Article
Facebook X Whatsapp Whatsapp Email Copy Link Print
What do you think?
Love0
Sad0
Happy0
Sleepy0
Angry0
Dead0
Wink0
Previous Article ਅਰੋੜਾ ਦੇ ਨਜ਼ਦੀਕੀਆਂ ਦੇ ਸਾਹ ਸੂਕੇ ਕਈ ਅੰਡਰਗਰਾਊਂਡ ਤੇ ਕਈ ਮਾਰ ਰਹੇ ਹਥ ਪੈਰ
Next Article ਵਿਜੀਲੈਂਸ ਦੀ ਇਕ ਹੋਰ ਵੱਡੀ ਕਾਰਵਾਈ ਪੜ੍ਹੋ ਪੂਰੀ ਖਬਰ 
Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
YoutubeSubscribe
WhatsAppFollow
Google NewsFollow

Latest News

ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ: ਬਿਆਸ ਦਰਿਆ ਚ ਵਧਿਆ ਪਾਣੀ ਦਾ ਪੱਧਰ
India
ਪਾਕਿਸਤਾਨ ‘ਚ ਹੈ ਅੰਮ੍ਰਿਤਪਾਲ ਸਿੰਘ!, ਇਸ ਕਾਂਗਰਸੀ ਆਗੂ ਨੂੰ ਪਈ ਟੈਂਸ਼ਨ, ਵਾਪਸੀ ਲਈ ਮਾਰ ਰਹੇ ਹੱਥ ਪੈਰ
Economy
ਦੋਸਤ ਨੂੰ ਚਕਾਉਣੀ ਪਈ ਯਾਰ ਦੀ ਕੋਰਟ ਮੈਰਿਜ ਦੀ ਕੀਮਤ, ਚਿਹਰਾ ਕਾਲਾ ਕਰ ਪਿੰਡ ‘ਚ ਘੁੰਮਾਇਆ
India
ਲੋਕਾਂ ਨੇ ਰੋਕਿਆ ਵਿਧਾਇਕ ਦਾ ਕਾਫ਼ਲਾ,ਵਿਕਾਸ ਬਾਰੇ ਪੁੱਛਣ ਤੇ ਕੱਢੀਆਂ ਗਾ.ਲ਼ਾਂ, ਕੈਮਰਾ ਬੰਦ ਕਰਵਾ ਕੀਤੀ ਕੁੱ.ਟ.ਮਾ.ਰ
Punjab
ਐਲੋਨ ਮਸਕ ਦੀ ਰਾਜਨੀਤੀ ਵਿੱਚ ਐਂਟਰੀ, ਆਪਣੀ ਨਵੀਂ ਪਾਰਟੀ ਬਣਾਈ
Business
ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮੁਹਾਲੀ ਕੋਰਟ ਨੇ 14 ਦਿਨ ਲਈ ਭੇਜਿਆ ਨਾਭਾ ਜੇਲ੍ਹ
Epaper
ਇੱਥੇ ਭਰਾ ਹੀ ਕਰ ਲੈਂਦਾ ਭੈਣ ਨਾਲ ਵਿਆਹ, ਪਹਿਲਾਂ ਬੰਨ੍ਹਵਾਉਂਦਾ ਰੱਖੜੀ, ਫਿਰ ਉਸੇ ਤੋਂ ਕਰਦਾ ਬੱਚੇ ਪੈਦਾ
Epaper
ਅਮਾਰਨਾਥ ਯਾਤਰਾ ਰੂਟ ‘ਤੇ ਹਾ.ਦ.ਸਾ, ਪੰਜ ਬੱਸਾਂ ਆਪਸ ਵਿੱਚ ਟਕਰਾਈਆਂ, 36 ਸ਼ਰਧਾਲੂ ਜ਼ਖਮੀ
Epaper
ਰਿਸ਼ਵਤ ਮੰਗਕੇ ਬੁਰਾ ਫਸਿਆ ਤਹਿਸੀਲਦਾਰ, ਵੀਡੀਉ ਨੇ ਸੁਖਾ ਦਿੱਤੇ ਸਾਹ
Economy
ਵਰਕਰ ਨੂੰ ਚੜਿਆ ਗੁੱਸਾ, ਕੱਢੀਆਂ ਗਾਲ੍ਹਾਂ ਅਤੇ ਫਿਰ ਗਰੁੱਪ ਵਿੱਚ ਪਾ ਦਿੱਤੀ ਆਡੀਓ,ਹੋਇਆ ਹੰਗਾਮਾ
Epaper
lokbani.comlokbani.com
Follow US
© 2022 Lokbani. All Rights Reserved. Designed by iTree Network Solutions +91-8699235413.
  • About Us
  • Privacy Policy
  • Terms and Conditions
  • Disclaimer
  • Contact Us
lokbani logo
Welcome Back!

Sign in to your account

Username or Email Address
Password

Lost your password?