



ਪੰਜਾਬ ਦੇ ਇਸ ਵੱਡੇ ਚਮਤਕਾਰੀ ਪਾਸਟਰ ਨੂੰ ਹੋਈ ਉਮਰਕੈਦ
ਚੰਡੀਗੜ੍ਹ, ਵਿਨੋਦ ਸ਼ਰਮਾ –ਮੁਹਾਲੀ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ।





